SGPC Recruitment 2025 | Recruitment of teachers in Sromani Gurdwara Parbandhak Committee schools 2025
SGPC Recruitment 2025 Shiromani Gurdwara Parbandhak Committee, Sri Amritsar invites online applications to fill teaching posts on ad hoc basis in various schools of Sri Amritsar.
SGPC Recruitment 2025 Vacancy Details
Sr. No. | Post Name | No. Of Posts |
01 | TGT-SCIENCE | – |
02 | PGT-COMMERCE | – |
03 | ART & CRAFT(1) | – |
Total Posts | 100+ |
SGPC Recruitment 2025 Eligibility Criteria
Sr. No. | Post Name | Qualification |
01 | TGT-SCIENCE | ਵਿਸ਼ਾ ਅਧਿਆਪਕ (ਟੀ.ਜੀ.ਟੀ.) ਲਈ ਉਮੀਦਵਾਰ ਨੇ ਪੋਸਟ ਗ੍ਰੈਜੁਏਸ਼ਨ, ਗ੍ਰੈਜੁਏਸ਼ਨ ਅਤੇ ਬੀ.ਐਡ ਕੀਤੀ ਹੋਵੇ ਅਤੇ ਉਕਤ ਸਾਰੀਆਂ ਡਿਗਰੀਆਂ ਵਿਚ ਘੱਟ ਤੋਂ ਘੱਟ 50% ਅੰਕ ਹੋਣੇ ਲਾਜ਼ਮੀ ਹਨ। ਵਿਸ਼ਾ ਅਧਿਆਪਕ ਲਈ ਪੋਸਟ ਗ੍ਰੈਜੂਏਸ਼ਨ ਸਬੰਧਤ ਵਿਸ਼ੇ ਵਿਚ ਹੀ ਹੋਣੀ ਚਾਹੀਦੀ ਹੈ
ਜਨਰਲ ਅਧਿਆਪਕਾਂ ਲਈ ਉਮੀਦਵਾਰ ਨੇ ਗ੍ਰੈਜੂਏਸ਼ਨ ਅਤੇ ਬੀ.ਐਡ ਕੀਤੀ ਹੋਵੇ ਅਤੇ ਉਕਤ ਡਿਗਰੀਆਂ ਵਿੱਚ ਘੱਟ ਤੋਂ ਘੱਟ 50% ਅੰਕ ਹੋਣੇ ਲਾਜ਼ਮੀ ਹਨ। CTET/PTET ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਨਰਸਰੀ ਅਧਿਆਪਕ (ਐਨ.ਟੀ.ਟੀ.) ਪੋਸਟਾਂ ਲਈ ਉਮੀਦਵਾਰ ਨੇ +2, ਐਨ.ਟੀ.ਟੀ. ਕੀਤੀ ਹੋਣੀ ਲਾਜ਼ਮੀ ਹੈ। ਗ੍ਰੈਜੂਏਸ਼ਨ ਨੂੰ ਤਰਜੀਹ ਦਿੱਤੀ ਜਾਵੇਗੀ। |
02 | PGT-COMMERCE | ਵਿਸ਼ਾ ਅਧਿਆਪਕ (ਪੀ.ਜੀ.ਟੀ.) ਲਈ ਉਮੀਦਵਾਰ ਨੇ ਪੋਸਟ ਗ੍ਰੈਜੂਏਸ਼ਨ, ਗੈਜੂਏਸ਼ਨ ਅਤੇ ਬੀ.ਐਡ ਕੀਤੀ ਹੋਵੇ ਅਤੇ ਉਕਤ ਸਾਰੀਆਂ ਡਿਗਰੀਆਂ ਵਿਚ ਘੱਟ ਤੋਂ ਘੱਟ 55% ਅੰਕ ਹੋਣੇ ਲਾਜ਼ਮੀ ਹਨ। ਵਿਸ਼ਾ ਅਧਿਆਪਕ ਲਈ ਪੋਸਟ ਗ੍ਰੈਜੂਏਸ਼ਨ ਸਬੰਧਤ ਵਿਸ਼ੇ ਵਿਚ ਹੀ ਹੋਣੀ ਚਾਹੀਦੀ ਹੈ।
ਜਨਰਲ ਅਧਿਆਪਕਾਂ ਲਈ ਉਮੀਦਵਾਰ ਨੇ ਗ੍ਰੈਜੂਏਸ਼ਨ ਅਤੇ ਬੀ.ਐਡ ਕੀਤੀ ਹੋਵੇ ਅਤੇ ਉਕਤ ਡਿਗਰੀਆਂ ਵਿੱਚ ਘੱਟ ਤੋਂ ਘੱਟ 50% ਅੰਕ ਹੋਣੇ ਲਾਜ਼ਮੀ ਹਨ। CTET/PTET ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਨਰਸਰੀ ਅਧਿਆਪਕ (ਐਨ.ਟੀ.ਟੀ.) ਪੋਸਟਾਂ ਲਈ ਉਮੀਦਵਾਰ ਨੇ +2, ਐਨ.ਟੀ.ਟੀ. ਕੀਤੀ ਹੋਣੀ ਲਾਜ਼ਮੀ ਹੈ। ਗ੍ਰੈਜੂਏਸ਼ਨ ਨੂੰ ਤਰਜੀਹ ਦਿੱਤੀ ਜਾਵੇਗੀ। |
03 | ART & CRAFT(1) | ਵਿਜੀਕਲ ਐਜੁਕੇਸ਼ਨ ਦੀ ਅਸਾਮੀ ਲਈ ਐਮ.ਪੀ.ਐਡ. ਡਿਗਰੀ, ਮਿਊਜ਼ਿਕ ਦੀ ਅਸਾਮੀ ਲਈ ਐਮ.ਏ. (ਮਿਊਜਿਕ), ਆਰਟ ਐਂਡ ਕਰਾਫਟ ਦੀ ਅਸਾਮੀ ਐਮ.ਏ. (ਫਾਈਨ ਆਰਟਸ) ਅਤੇ ਕੰਪਿਊਟਰ ਲਈ ਮਾਸਟਰ ਡਿਗਰੀ ਕੰਪਿਊਟਰ ਵਿਸ਼ੇ ਵਿਚ ਹੋਣੀ ਚਾਹੀਦੀ ਹੈ ਅਤੇ ਉਕਤ ਵਿਸ਼ਿਆਂਲਈ ਬੀ.ਐਂਡ. ਲਾਜ਼ਮੀ ਨਹੀਂ ਹੈ
ਜਨਰਲ ਅਧਿਆਪਕਾਂ ਲਈ ਉਮੀਦਵਾਰ ਨੇ ਗ੍ਰੈਜੂਏਸ਼ਨ ਅਤੇ ਬੀ.ਐਡ ਕੀਤੀ ਹੋਵੇ ਅਤੇ ਉਕਤ ਡਿਗਰੀਆਂ ਵਿੱਚ ਘੱਟ ਤੋਂ ਘੱਟ 50% ਅੰਕ ਹੋਣੇ ਲਾਜ਼ਮੀ ਹਨ। CTET/PTET ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਨਰਸਰੀ ਅਧਿਆਪਕ (ਐਨ.ਟੀ.ਟੀ.) ਪੋਸਟਾਂ ਲਈ ਉਮੀਦਵਾਰ ਨੇ +2, ਐਨ.ਟੀ.ਟੀ. ਕੀਤੀ ਹੋਣੀ ਲਾਜ਼ਮੀ ਹੈ। ਗ੍ਰੈਜੂਏਸ਼ਨ ਨੂੰ ਤਰਜੀਹ ਦਿੱਤੀ ਜਾਵੇਗੀ। |
SGPC Recruitment 2025 Selection Process
Exam
Interview
SGPC Recruitment 2025 Application Process
Apply Mode Online
SGPC Recruitment 2025 Application fee:–
Online Registration Fee: 500/- Rs
SGPC Recruitment 2025 Important Dates
Online Application Start Date | 05/01/2025 |
Apply Last Date | 19/01/2025 |
Schedule of Written
Test/Interview
|
Dated 27-01-2025 can be viewed on the website www.desgpc.org. |
SGPC Recruitment 2025 Important Links
Apply Online | Click Here |
Detail Notification | Click Here |
Official Website | Click Here |